ਡੀ.ਸੀ. ਹੁਸ਼ਿਆਰਪੁਰ ਵੱਲੋਂ ਜ਼ਰੂਰੀ ਹਦਾਇਤਾਂ ਜਾਣਕਾਰੀ ਲਈ ਪੂਰੀ ਖਬਰ ਪੜ੍ਹੋ ਜ਼ਿਲਾ ਮੈਜਿਸਟਰੇਟ ਵਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲ•ਣ ਦੀ ਛੋਟ -ਮੁਹੱਲਾ ਕਮਾਲਪੁਰ ਕੰਟੇਨਮੈਂਟ ਜ਼ੋਨ 'ਚ ਸ਼ਾਮਲ, ਦਿੱਤੀ ਗਈ ਛੋਟ ਇਥੇ ਨਹੀਂ ਹੋਵੇਗੀ ਲਾਗੂ -ਸਿਨੇਮਾ ਹਾਲ, ਸ਼ਾਪਿੰਗ ਮਾਲ, ਜਿਮ, ਸਪੋਰਟਸ ਕੰਪਲੈਕਸ, ਸਵਿਮਿੰਗ ਪੂਲਜ਼, ਇੰਟਰਟੇਨਮੈਂਟ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ, ਸੈਲੂਨ, ਬਿਊਟੀ ਪਾਰਲਰ ਅਤੇ ਨਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ -ਸ਼ਾਪਿੰਗ ਕੰਪਲੈਕਸ, ਮਠਿਆਈ ਦੀਆਂ ਦੁਕਾਨਾਂ ਅਤੇ ਖਾਦ ਪਦਾਰਥ ਵਾਲੇ ਸਥਾਨ ਵੀ ਰਹਿਣਗੇ ਬੰਦ ਹੁਸ਼ਿਆਰਪੁਰ, 4 ਮਈ: https://www.facebook.com/DAKSHNEWSTV/ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਹਾਲ ਹੀ ਵਿੱਚ ਦਿੱਤੀ ਗਈ ਛੋਟ ਦੇ ਆਦੇਸ਼ਾਂ ਸਬੰਧੀ ਅੱਜ ਛੋਟ ਬਾਰੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਨਿਰਦੇਸ਼ਾਂ ਮੁਤਾਬਕ ਹੁਸ਼ਿਆਰਪੁਰ ਦੇ ਮੁਹੱਲਾ ਕਮਾਲਪੁਰ ਨੂੰ ਕੰਟੇਨਮੈਂਟ ਜ਼ੋਨ ਵਿੱਚ ਸ਼ਾਮਲ ਕੀਤਾ ਗਿਆ ਹੈ, ਇਸ ਲਈ ਜ਼ਿਲੇ ਵਿੱਚ ਦਿੱਤੀ ਗਈ ਛੋਟ ਮੁਹੱਲਾ ਕਮਾਲਪੁਰ ਲਈ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜੇਕਰ ਭਵਿੱਖ ਵਿੱਚ ਵੀ ਕਿਸੇ ਸਥਾਨ ਨੂੰ ਕੰਟੇਨਮੈਂਟ ਜੋਨ ਵਿੱਚ ਸ਼ਾਮਲ ਕੀਤਾ ਜਾਂਦਾ ਹੈ, ਤ...
Comments
Post a Comment