Posts

ਹੁਸ਼ਿਆਰਪੁਰ ਜ਼ਿਲਾ ਪੂਰੀ ਤਰਾਂ ਸੀਲ

Image
ਹੁਸ਼ਿਆਰਪੁਰ ਜ਼ਿਲਾ ਪੂਰੀ ਤਰਾਂ ਸੀਲ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ਲਿੰਕ ਰੋਡ ਸੀਲ ਹੁਸ਼ਿਆਰਪੁਰ, 27 ਅਪ੍ਰੈਲ                  ਜ਼ਿਲ੍ਹਾ  ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ  ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ ਮਾੜੇ ਪ੍ਰਭਾਵ ਦੀ ਰੋਕਥਾਮ ਲਈ ਜ਼ਿਲ੍ਹਾ  ਜਲੰਧਰ ਤੋਂ ਆਉਣ ਵਾਲੀ ਪਬਲਿਕ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ  ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ ਲਿੰਕ ਰੋਡ ਸੀਲ ਕੀਤੇ ਜਾਂਦੇ ਹਨ। ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹਾ  ਜਲੰਧਰ ਤੋਂ ਹੁਸ਼ਿਆਰਪੁਰ ਜਿਲੇ  ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਹੋਰ ਜਿਲੇ  ਰਾਹੀਂ ਇਸ ਜਿਲੇ  ਵਿੱਚ ਆਉਣ ਦੀ ਇਜ਼ਾਜਤ ਹੋਵੇਗੀ।        ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਲੰਧਰ ਜਿਲੇ  ਦਾ ਵਸਨੀਕ ਹੈ ਅਤੇ ਉਹ ਜ਼ਿਲ੍ਹਾ  ਹੁਸ਼ਿਆਰਪੁਰ ਵਿੱਚ ਨੌਕਰੀ ਕਰ ਰਿਹਾ ਹੈ, ਤਾਂ ਉਹ ਵਿਅਕਤੀ ਆਪਣੀ ਰਿਹਾਇਸ਼ ਜ਼ਿਲ੍ਹਾ  ਹੁਸ਼ਿਆਰਪੁਰ ਵਿੱਚ ਹੀ...

ਕਿਸਾਨ ਭਰਾਂਵਾਂ ਦੇ ਧਿਆਨ ਹਿੱਤ

Image
ਕਿਸਾਨ ਭਰਾਂਵਾਂ ਦੇ ਧਿਆਨ ਹਿੱਤ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਸੁਰੱਖਿਅਤ ਅਤੇ ਨਿਰਵਿਘਨ ਖ਼ਰੀਦ ਸਬੰਧੀ 12 ਨੁਕਤੇ ਆਪ ਵੀ ਦੇਖੋ ਅਤੇ ਹੋਰ ਕਿਸਾਨ ਵੀਰਾਂ ਨਾਲ ਵੀ ਕਰੋ ਸਾਂਝੇ। ਭਾਵੇਂ ਹੈ #ਕਰੋਨਾ ਨਾਲ ਵੱਡੀ ਲੜਾਈ, ਪਰ #ਕਣਕ ਦੀ ਹੋਵੇਗੀ ਪੂਰੀ ਚੁਕਾਈ। ... #12Tips on safe and smooth procurement of wheat starting from April 15. Please read and share it with other farmers. #PunjabFightsCorona #PunjabWheatProcurement
Image
ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ ਡੀ.ਐੱਸ.ਪੀ .ਟਾਂਡਾ ਗੁਰਪ੍ਰੀਤ ਸਿੰਘ ਗਿੱਲ ਟਾਂਡਾ ਉੜਮੁੜ :- ਵਾਇਰਸ ਦੋ ਰੋਕਥਾਮ ਲਈ ਸਰਕਾਰ ਵੱਲੋਂ ਲਾਏ ਗਏ ਕਰਫਿਊ ਦੌਰਾਨ ਜੇ ਕੋਈ ਵਿਅਕਤੀ ਕਿਸੇ ਪ੍ਰਕਾਰ ਦੀ ਅਫ਼ਵਾਹ ਫੈਲਾਏਗਾ ਤਾਂ ਉਸ ਖਿਲਾਫ਼ ਟਾਂਡਾ ਪੁਲਿਸ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ | ਇਹ ਗੱਲ ਡੀ.ਐੱਸ.ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੇ ਅੱਜ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸੀ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ | ਇਸ ਮੌਕੇ ਡੀ.ਐੱਸ.ਪੀ. ਗਿੱਲ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਪੁਲਸ ਅਤੇ ਪ੍ਰਸ਼ਾਸਨ ਸਰਕਾਰੀ ਨਿਰਦੇਸ਼ਾਂ ਨੂੰ ਪਾਲਣ ਕਰਵਾਉਣ ਪਾਲਣ ਕਰਵਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ | ਉੱਥੇ ਕਰਫਿਊ ਦੌਰਾਨ ਕਿਸੇ ਵੀ ਨਾਗਰਿਕ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਲੋੜਵੰਦ ਲੋਕਾਂ ਤੱਕ ਰਾਸ਼ਨ ਅਤੇ ਦਵਾਈਆਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਵਿਚ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲਈ ਜਾ ਰਹੀ ਹੈ | ਡੀ.ਐੱਸ.ਪੀ. ਗਿੱਲ ਨੇ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਇਲਾਕੇ ਵਿਚ ਜੇਕਰ ਕਿਸੇ ਵਿਅਕਤੀ ਵੱਲੋਂ ਕੋਰੋਨਾ ਵਾਇਰਸ ਸੰਬੰਧੀ ਅਤੇ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਲੈ ਕੇ ਕਿਸੇ ਪ੍ਰਕਾਰ ਦੀ ਝੂਠੀ ਅਫ਼ਵਾਹ ਫੈਲਾਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਲਈ ...

ਪੰਜਾਬ ਭਰ ‘ਚ ਸਕੂਲ ਬੱਸਾਂ ਦੀ ਜਾਂਚ

Image
ਪੰਜਾਬ ਭਰ ‘ਚ ਸਕੂਲ ਬੱਸਾਂ ਦੀ ਜਾਂਚ  ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਸਕੂਲ ਵੈਨਾਂ ਤੇ ਬੱਸਾਂ ਦੀ ਹਾਲਤ ਅਤੇ ਕੀ ਉਹ ਸੜਕ ‘ਤੇ ਚੱਲਣ ਲਾਇਕ ਹਨ ਕਿ ਨਹੀਂ ਇਹ ਚੈੱਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਸਾਰੇ ਜ਼ਿਲ੍ਹਿਆਂ ਦੇ ਡੀਸੀ ਇਸਨੂੰ ਨਿੱਜੀ ਤੌਰ ‘ਤੇ ਜਾਂਚ ਰਹੇ ਹਨ। ਸਾਡੇ ਬੱਚਿਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ ਤੇ ਇਸ ਲਈ ਸਾਨੂੰ ਜੋ ਵੀ ਸੰਭਵ ਕਦਮ ਚੁੱਕਣੇ ਪੈਣਗੇ, ਅਸੀਂ ਚੁੱਕਾਂਗੇ। ਮੁੱਖ ਮੰਤਰੀ ਪੰਜਾਬ ... The Transport Department has launched a state wide drive of inspecting the condition and road worthiness of all school vans and buses. DCs are closely monitoring this drive. The safety of our children is paramount and we will take all necessary steps in this regard.
Image
SAD NEWS : ਸੜਕ ਹਾਦਸੇ ਵਿੱਚ ਪਿੰਡ ਕਦਾਰੀ ਚੱਕ ਦੇ ਨੌਜਵਾਨ ਟਰੈਕਟਰ ਸਵਾਰ ਦੀ ਮੌਤ ਟਾਂਡਾ ਉੜਮੁੜ, 16 ਫਰਵਰੀ -ਹਾਈਵੇ ਤੇ  ਪਿੰਡ ਮੂਨਕ ਕਲਾਂ ਨਜ਼ਦੀਕ ਬੀਤੀ ਰਾਤ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਟਰੈਕਟਰ ਚਾਲਕ ਦੀ ਮੌਤ ਹੋ ਗਈ ਜਦ ਕਿ ਉਸ ਦਾ ਸਾਥੀ ਗੰਭੀਰ ਰੂਪ ਜ਼ਖਮੀ ਹੋ ਗਿਆ ਮ੍ਰਿਤਕ ਦੀ ਪਛਾਣ ਸਰਵਣ ਸਿੰਘ ਪੁੱਤਰ ਦੀਦਾਰ ਸਿੰਘ ਨਿਵਾਸੀ ਕੰਧਾਰੀ ਚੱਕ ਦੇ ਰੂਪ ਪੁੱਜੀ ਹੋਈ ਹੈ ਹਾਦਸੇ ਵਿੱਚ ਜ਼ਖ਼ਮੀ ਹੋਏ ਸੰਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਨੂੰ ਟਾਂਡਾ ਦੇ ਹਸਪਤਾਲ ਵਿੱਚ ਮੁਢਲੀ ਡਾਕਟਰੀ ਮੱਦਦ ਦੇਣ ਉਪਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ |

ਕਬਾੜੀਏ ਕੋਲੋਂ 20 ਹਜ਼ਾਰ ਰੁਪਏ ‘ਚ ਖਰੀਦੀ ਸੀ 4 ਬੱਚਿਆਂ ਦੀ ਜਾਨ ਲੈਣ ਵਾਲੀ ਵੈਨ

Image
ਕਬਾੜੀਏ ਕੋਲੋਂ 20 ਹਜ਼ਾਰ ਰੁਪਏ ‘ਚ ਖਰੀਦੀ ਸੀ 4 ਬੱਚਿਆਂ ਦੀ ਜਾਨ ਲੈਣ ਵਾਲੀ ਵੈਨ ਲੌਂਗੋਵਾਲ: ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਵਿਚ ਵਾਪਰੇ ਭਿਆਨਕ ਹਾਦਸੇ ਨੇ ਹਰ ਵਿਅਕਤੀ ਦੀ ਰੂਹ ਨੂੰ ਕੰਬਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ਤੋਂ ਬਾਅਦ ਪੂਰੇ ਪੰਜਾਬ ਵਿਚ ਮਾਤਮ ਛਾ ਗਿਆ। ਸਿਮਰਨ ਪਬਲਿਕ ਸਕੂਲ ਦੀ ਵੈਨ ਨੂੰ ਅਚਾਨਕ ਅੱਚ ਲੱਗਣ ਕਾਰਨ 4 ਛੋਟੇ ਬੱਚਿਆਂ ਦੀ ਜਿਉਂਦੇ ਸੜਨ ਨਾਲ ਦਰਦਨਾਕ ਮੌਤ ਹੋ ਗਈ। ਹੁਣ ਇਸ ਹਾਦਸੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਇਹ ਵੈਨ ਇਕ ਦਿਨ ਪਹਿਲਾਂ ਹੀ 20 ਹਜ਼ਾਰ ਰੁਪਏ ਵਿਚ ਕਬਾੜੀਏ ਕੋਲੋਂ ਖਰੀਦੀ ਗਈ ਸੀ, ਜਿਸ ਨੇ ਚਾਰ ਬੱਚਿਆਂ ਦੀ ਜਾਨ ਲੈ ਲਈ। ਕੱਲ ਇਹਨਾਂ ਬੱਚਿਆਂ ਨੂੰ ਪਹਿਲੇ ਦਿਨ ਹੀ ਇਸ ਵੈਨ ਵਿਚ ਲਿਜਾਇਆ ਜਾ ਰਿਹਾ ਸੀ। ਪਟਿਆਲੇ ਦੇ ਨੰਬਰ ਵਾਲੀ ਇਹ ਵੈਨ 20-22 ਸਾਲ ਪੁਰਾਣੀ ਦੱਸੀ ਜਾ ਰਹੀ ਹੈ। ਇਸ ਵਿਚ ਕੋਈ ਅੱਗ ਬੁਝਾਊ ਯੰਤਰ ਨਹੀਂ ਸੀ। ਇਸ ਦੇ ਨਾਲ ਉਹਨਾਂ ਨੇ ਘਟਨਾ ਦੀ ਮਜਿਸਟ੍ਰੇਟ ਜਾਂਚ ਦੇ ਆਦੇਸ਼ ਵੀ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਜਾਂਚ ਤੋਂ ਬਾਅਦ ਆਰੋਪੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਨੇ ਵੈਨ ਵਿਚ ਲੱਗੀ ਅੱਗ ਬਾਰੇ ਡ੍ਰਾਇਵਰ ਨੂੰ ਸੁਚੇਤ ਕੀਤਾ ਸੀ ਪਰ ਉਸ ਨੇ ਉਹਨਾਂ ਦੀਆਂ ਗੱਲਾਂ ‘ਤੇ ਧਿਆਨ ਨਹੀਂ ਦਿੱਤਾ। ਇਸ ਹਾਦਸੇ ਵਿਚ ਮਾਰੇ ਗਏ 4 ਬੱਚਿਆਂ ਵਿਚੋਂ 3 ਇਕ ਹੀ ਪਰਿਵਾਰ ਦੇ ਸਨ ਜੋ ਕਿ ਬਾਜਵਾ ਪਰਿਵਾਰ ...

पंचमुखी हनुमान में है भगवान शंकर के पांच अवतारों की शक्ति

Image
पंचमुखी हनुमान में है भगवान शंकर के पांच अवतारों की शक्ति पंचमुखी हनुमान में है भगवान शंकर के पांच अवतारों की शक्ति शंकरजी के पांचमुख—तत्पुरुष, सद्योजात, वामदेव, अघोर व ईशान हैं; उन्हीं शंकरजी के अंशावतार हनुमानजी भी पंचमुखी हैं । मार्गशीर्ष (अगहन) मास की कृष्णपक्ष की अष्टमी तिथि को, पुष्य नक्षत्र में, सिंहलग्न तथा मंगल के दिन पंचमुखी हनुमानजी ने अवतार धारण किया । हनुमानजी का यह स्वरूप सभी प्रकार की सिद्धियों को देने वाला है । हनुमानजी का एकमुखी, पंचमुखी और ग्यारहमुखी स्वरूप ही अधिक प्रचलित हैं । हनुमानजी के पांचों मुखों के बारे में श्रीविद्यार्णव-तन्त्र में इस प्रकार कहा गया है— पंचवक्त्रं महाभीमं त्रिपंचनयनैर्युतम् । बाहुभिर्दशभिर्युक्तं सर्वकाम्यार्थ सिद्धिदम् ।। विराट्स्वरूप वाले हनुमानजी के पांचमुख, पन्द्रह नेत्र हैं और दस भुजाएं हैं जिनमें दस आयुध हैं—‘खड्ग, त्रिशूल, खटवांग, पाश, अंकुश, पर्वत, स्तम्भ, मुष्टि, गदा और वृक्ष की डाली । ▪ पंचमुखी हनुमानजी का पूर्व की ओर का मुख वानर का है जिसकी प्रभा करोड़ों सूर्य के समान है । वह विकराल दाढ़ों वाला है और उसकी भृकुटि...